633th birth gurpurab of bhghat ravidaas ji

633th birth celebrations of guru ravidaas ji​
ravi_das_QK88_l-1.jpg
ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥ {ਪੰਨਾ 345}
 
Top