UNP

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ

X
Quick Register
User Name:
Email:
Human Verification


Go Back   UNP > Contributions > Religion and Politics

UNP Register

 

 
Old 25-Sep-2011
#Bullet84
 
Thumbs up ਹੁਕਮਨਾਮਾ ਸ਼੍ਰੀ ਦਰਬਾਰ ਸਹਿਬ

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 25.9.2011, ਐਤਵਾਰ , ੯ ਅੱਸੂ (ਸੰਮਤ ੫੪੩ ਨਾਨਕਸ਼ਾਹੀ)

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
ਦਰਸਨੁ ਹਰਿ ਦੇਖਣ ਕੈ ਤਾਈ ॥
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥
(ਅੰਗ ੭੫੭)


Post New Thread  Reply

« ਗਰੂ ਗੋਬਿੰਦ ਸਿੰਘ ਦੇ ਲਾਲਾ ਜਿਹਾ , ਕੋਈ ਲਾਲ ਨਹੀ | ਰੱਖ ਲੈ ਸਿੱਖੀ ਦੀ ਲਾਜ »
UNP