Punjab Election Results 2012 To Be Announce Tomorrow

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਬੀਤੀ 30 ਜਨਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਕੱਲ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤੱਕ ਸਾਰੇ ਨਤੀਜੇ ਆਉਣ ਦੀ ਸੰਭਾਵਨਾ ਹੈ। ਸੂਬਿਆਂ 'ਚ ਪ੍ਰੰਪਾਗਤ ਰੂਪ ਨਾਲ ਮੁੱਖ ਮੁਕਾਬਲਾ ਅਕਾਲੀ-ਭਾਜਪਾ ਗਠਬੰਧਨ ਅਤੇ ਕਾਂਗਰਸ ਵਿਚਾਲੇ ਹੀ ਹੋਵੇਗਾ ਅਤੇ ਦੁਪਹਿਰ ਤੱਕ ਸਾਰੇ ਨਤੀਜੇ ਆਉਣ ਦੀ ਸੰਭਾਵਨਾ ਹੈ।


ਪੰਜਾਬ ਵਿਧਾਨ ਸਭਾ ਚੋਣ ਨਤੀਜੇ 2012:- http://www.jagbani.com/punjab-election-results-2012/
 
Top