^^ you are right..
ਅੰਡਜ = ਆਂਡਿਆਂ ਤੋਂ ਪੈਦਾ ਹੋਣ ਵਾਲੇ ਜੀਵ, ਪੰਛੀ ਆਦਿਕ। ਜੇਰਜ = ਜਿਓਰ ਤੋਂ ਪੈਦਾ ਹੋਏ ਜੀਵ, ਪਸ਼ੂ ਮਨੁੱਖ ਆਦਿਕ। ਉਤਭੁਜ = ਧਰਤੀ ਵਿਚੋਂ ਉੱਗਣ ਵਾਲੇ, ਬਨਸਪਤੀ। ਖਾਣੀ = ਉਤਪੱਤੀ ਦੀ ਥਾਂ। (ਸ੍ਰਿਸ਼ਟੀ ਦੀ ਉਤਪੱਤੀ ਦੇ ਚਾਰ ਤਰੀਕੇ ਮੰਨੇ ਗਏ ਹਨ: ਅੰਡਜ, ਜੇਰਜ, ਉਤਭੁਜ ਅਤੇ ਸੇਤਜ)। ਸੇਤਜ = (ਸ੍ਵੇਦਜ) ਪਸੀਨੇ
reference..sukhmani sahib.. 10 Asatapadi
ਕਈ ਕੋਟਿ ਪਾਥਰ ਬਿਰਖ ਨਿਪਜਾਏ॥
ਕਰੋੜਾਂ ਹੀ ਪ੍ਰਭੂ ਨੇ ਰੁੱਖ ਤੇ ਪੱਧਰ ਉਗਾਏ ਨੇ..
ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ॥
ਕਰੋੜਾਂ ਹੀ ਭੂਤ ਪ੍ਰੇਤ ਸੂਰ ਤੇ ਸ਼ੇਰ ਹਨ
Mainu thoda time diyo...Let me research and come back to you...to find out exactly if Stone and Ghost is a Jhoon..