ਸ --- ਸੱਸਾ ਪਹਿਲਾ ਅਖੱਰ ਸਰਦਾਰ

ਸ --- ਸੱਸਾ ਪਹਿਲਾ ਅਖੱਰ ਸਰਦਾਰ ਜੋ,
---- ਲਿਆ ਸੀਸ ਤਲ਼ੀ ਤੇ ਧੱਰ ਧੱਰ ਕੇ |:thappar

ਰ --- ਰਾਰਾ ਰਣਾਂ ਨੂੰ ਜਿੱਤਣਾਂ ਸ਼ੋਂਕ ਸਾਡਾ,
---- ਵੈਰੀ ਭੱਜ ਗਏ ਮੈਦਾਨੋਂ ਡੱਰ ਡੱਰ ਕੇ |:car

ਦਾ --- ਦੱਦਾ ਦਸਾਂ ਗੁਰੂਆਂ ਨੇ ਸਾਨੂੰ ਮਾਣ ਦਿੱਤਾ,
----ਅਸੀਂ ਪਕੇ ਹਾਂ ਦੇਗਾਂ ਵਿੱਚ ਰੱੜ੍ਹ ਰੱੜ੍ਹ ਕੇ |

ਰ---ਰਾਰਾ ਰਾਖੇ ਭਾਰਤ ਦੇਸ਼ ਦੇ ਹਾਂ,:p
----ਤਾਂਇਉਂ ਚੱੜਦੇ ਹਾਂ ਸੁਲ਼ੀ ਤੇ ਹੱਸ ਹੱਸ ਕੇ
|
 
Top