ਤੇਰਾ ਇਸ਼ਕ ਪੂਜਿਆ ਰੱਬ ਵਾਂਗੂੰ ਤੈਨੂੰ ਦਿਲੋਂ ਨਹੀਂ ਭੁਲਾਉਣ ਲੱਗੇ... ਤੇਰੀ ਯਾਦ ਅਸਾਂ ਦੇ ਨਾਲ ਜਾਊ ਜਦ ਦੁਨੀਆਂ ਤੋਂ ਜਾਣ ਲੱਗੇ