Cricket ਖੇਡਣ ਦੇ Rule

*Amrinder Hundal*

Hundal Hunterz
ਬਚਪਨ ਵਿੱਚ Cricket ਖੇਡਣ ਦੇ Rule:-
1. ਨੌ ਇੱਟਾ ਦੀ Wicket ਹੌਊਗੀ ,,
ਯਾ ਕਈ ਵਾਰੀ 2 ਇੱਟਾ ਖੱਬੇ ਸੱਜੇ ਰੱਖ ਕੇ
ਵੀ ਖੇਡ ਲੈੰਦੇ ਸੀ ,,
2. ਪਹਿਲੀ ਗੇਂਦ"Try Ball"ਹੌਉਗੀ ,,
3. Batting ਟੀਮ ਦਾ ਕੌਈ ਖਿਡਾਰੀ ਅੰਪਾਇਰ
ਬਣੂਗਾ ,,
4. ਜੇ ਕੰਧ ਤੇ ਬਾਲ ਉੱਡਦੀ ਲੱਗੀਤਾ ਛੱਕਾ (six),,
5.. ਆਖਰੀ player ਇਕੱਲਾ ਖੇਡ ਸਕਦਾ ਹੈ ,,
6. ਜੀਹਨੇ ਬਾਲ ਗੁਮਾ ਤੀ ਓਹੀ ਨਵੀ ਖਰੀਦਕੇ
ਲਿਆਉ ,,
7. ਛੌਟੇ ਬੱਚੇ ਸਿਰਫ fielding ਕਰਨਗੇ ,, ਤੇ ਇੱਕ
ਓਵਰ
ਓਹਨਾ ਨੂੰ
ਵੀ ਖਿਡਾਇਆ ਜਾਉਗਾ ,,
8. ਜੇ ਕੰਧ ਨੂੰ ਲੱਗ ਕੇ catch ਕੀਤਾ ਤਾNot Out
9. ਸਾਂਝੇ ਬਿੱਲੇ ਨੂੰ 2 ਵਾਰੀ batting
ਦਿੱਤੀ ਜਾਉਗੀ ,, :D :)
ਜੇ ਕੌਈ ਲਿਖਣਾ ਰਹਿ ਗਿਆ ਤਾ ਤੁਸੀ Addਕਰਦੋ
 
Top