**I'm SiKh**

--- ਸੱਸਾ ਪਹਿਲਾ ਅਖੱਰ ਸਰਦਾਰ ਜੋ,
---- ਲਿਆ ਸੀਸ ਤਲ਼ੀ ਤੇ ਧੱਰ ਧੱਰ ਕੇ |

ਰ --- ਰਾਰਾ ਰਣਾਂ ਨੂੰ ਜਿੱਤਣਾਂ ਸ਼ੋਂਕ ਸਾਡਾ,
---- ਵੈਰੀ ਭੱਜ ਗਏ ਮੈਦਾਨੋਂ ਡੱਰ ਡੱਰ ਕੇ |

ਦਾ --- ਦੱਦਾ ਦਸਾਂ ਗੁਰੂਆਂ ਨੇ ਸਾਨੂੰ ਮਾਣ ਦਿੱਤਾ,
----ਅਸੀਂ ਪਕੇ ਹਾਂ ਦੇਗਾਂ ਵਿੱਚ ਰੱੜ੍ਹ ਰੱੜ੍ਹ ਕੇ |

ਰ---ਰਾਰਾ ਰਾਖੇ ਭਾਰਤ ਦੇਸ਼ ਦੇ ਹਾਂ,
----ਤਾਂਇਉਂ ਚੱੜਦੇ ਹਾਂ ਸੁਲ਼ੀ ਤੇ ਹੱਸ ਹੱਸ ਕੇ
 
Top