Maa - Baap (Must Read)

marjana.bhatia

Kehnde Badnaam Bada
1. ਮਾਂ ਗਰਭ ਵਿੱਚ ਆਪਣੇ ਬੱਚੇ ਨੂੰ ਸੰਭਾਲ ਕੇ ਰੱਖਦੀ ਹੈ iਬੱਚਿਆਂ ਦਾ ਫ਼ਰਜ਼ ਹੈ
ਕਿ ਉਹ ਵੀ
ਆਪਣੇ ਮਾਂ-ਬਾਪ ਨੂੰ ਘਰ ਵਿੱਚ ਪੂਰੀ ਤਰ੍ਹਾਂ ਸੰਭਾਲ ਕੇ ਰੱਖਣ i

2. ਜਦੋਂ ਤੁਸੀਂ ਧਰਤੀ
ਉੱਤੇ ਪਹਿਲਾ ਸਾਹ ਲਿਆ ਤਾਂ ਤੁਹਾਡੇ ਮਾਂ-ਬਾਪ ਤੁਹਾਡੇ ਕੋਲ ਸਨ i ਉਹ ਆਖਰੀ ਸਾਹ ਲੈਣ ਤਾਂ ਤੁਸੀਂ
ਕੋਲ ਹੋਵੋ i

3 .ਬਚਪਣ ਵਿੱਚ ਬਿਸਤਰਾ ਗਿੱਲਾ ਕਰਿਆ ਕਰਦਾ ਸੀ, ਜਵਾਨੀ ਵਿੱਚ ਅਜਿਹੀ ਕੋਈ
ਗੱਲ ਨਾ ਕਰੀਂ ਕਿ ਮਾਂ-ਬਾਪ
ਦੀਆਂ ਅੱਖਾਂ ਗਿੱਲੀਆਂ ਹੋਣ i

4. ਪੰਜ ਸਾਲ ਦਾ ਲਾਡਲਾ
ਤੁਹਾਡੇ ਤੋਂ ਪਿਆਰ ਦੀ ਆਸ ਰਖਦਾ ਹੈ i 50 ਸਾਲ ਦੀ ਉਮਰ ਤੋਂ ਉੱਪਰ ਦੇ ਮਾਂ-ਬਾਪ
ਵੀ ਤੁਹਾਡੇ
ਤੋਂ ਪਿਆਰ ਅਤੇ ਆਦਰ ਦੀ ਉਮੀਦ ਰਖਦੇ ਹਨ i

5. ਬਚਪਨ ਵਿੱਚ ਗੋਦੀ ਵਿੱਚ ਪਾਲਣ ਵਾਲੇ
ਮਾਂ-ਬਾਪ ਨੂੰ ਧੋਖਾ ਨਾ ਦੇਣਾ i

6. ਪਤਨੀ ਪਸੰਦ ਨਾਲ ਮਿਲਦੀ ਹੈ, ਮਾਂ-ਬਾਪ ਕਰਮਾਂ ਨਾਲ i
ਪਸੰਦ ਖਾਤਰ, ਕਰਮਾਂ ਨਾਲ ਮਿਲੇ ਮਾਂ-ਬਾਪ ਦਾ ਦਿਲ ਨਾ ਦੁਖਾਓਣਾ i

7. ਮਾਂ-ਬਾਪ
ਸ਼ੱਕੀ,ਕਰੋਧੀ,ਪੱਖ-ਪਾਤੀ ਬਾਅਦ ਵਿੱਚ,ਪਹਿਲਾਂ ਉਹ ਪ੍ਰਤੱਖ ਦੇਵਤੇ ਹਨ i

8. ਮਾਂ-ਬਾਪ
ਦਿਆਂ ਅੱਖਾਂ ਵਿੱਚ ਦੋ ਵਾਰ ਹੱਝੂ ਆਉਂਦੇ ਹਨ i ਇੱਕ ਬੇਟੀ ਦੀ ਡੋਲੀ ਵੇਲੇ,ਦੂਜਾ ਜਦੋਂ ਪੁੱਤਰ
ਮੂੰਹ ਮੋੜ ਲਵੇ i

9. ਜਿਹੜੇ ਬੱਚਿਆਂ ਨੂੰ ਮਾਂ-ਬਾਪ ਬੋਲਣਾ ਸਿਖਾਓਣ,ਉਹ ਵੱਡੇ ਹੋ ਕੇ
ਮਾਂ-ਬਾਪ ਨੂੰ ਚੁੱਪ ਰਹੋ ਕਹਿਣ,
ਸ਼ਰਮ ਦੀ ਗੱਲ ਹੈ. . . !!!!
 

ลgǝи†.47

Codename 47
bahut wadia msg dita ji tusi

mei chaunda aa ki tusi ehe post nu English wich vi likho ..kuch ek user shyaad punjabi parhni nahi jaande ta jaroor ohna lai vi likho

gharde hi sab kuch hunde ne eh sanu nahi bhulna chahida
 

marjana.bhatia

Kehnde Badnaam Bada
bahut wadia msg dita ji tusi

mei chaunda aa ki tusi ehe post nu English wich vi likho ..kuch ek user shyaad punjabi parhni nahi jaande ta jaroor ohna lai vi likho

gharde hi sab kuch hunde ne eh sanu nahi bhulna chahida

tnks paji like karan layi and bahut hi wadiya suggestion dita 22 ji.... soon i wll post it in english... tnks.. :)
 

Singh-a-lion

Prime VIP
bahut sohna ji,,,,keep it up
i really liked the 6th point

ਪਤਨੀ ਪਸੰਦ ਨਾਲ ਮਿਲਦੀ ਹੈ, ਮਾਂ-ਬਾਪ ਕਰਮਾਂ ਨਾਲ i
ਪਸੰਦ ਖਾਤਰ, ਕਰਮਾਂ ਨਾਲ ਮਿਲੇ ਮਾਂ-ਬਾਪ ਦਾ ਦਿਲ ਨਾ ਦੁਖਾਓਣਾ
 
Top