UNP

Sardari must read..and think...

ਰੇਲਵੇ ਸੇਟੇਸ਼ਨ ਦੇ ਵਿਸ਼ਰਾਮ ਘਰ ਵਿਚ ਇਕ ਮੁਸਲਿਮ ਬੀਬੀ ਬੁਰਕਾ ਮੂੰਹ ਤੋਂ ਉਪਰ ਉਠਾ ਕੇ ਕੋਈ ਕਿਤਾਬ ਪੜ੍ਹ ਰਹੀ ਸੀ। .....


Go Back   UNP > Contributions > Punjabi Culture

UNP

Register

 
Old February 2nd, 2012
sultanpuriya
 
Thumbs up Sardari must read..and think...


ਰੇਲਵੇ ਸੇਟੇਸ਼ਨ ਦੇ ਵਿਸ਼ਰਾਮ ਘਰ ਵਿਚ ਇਕ ਮੁਸਲਿਮ ਬੀਬੀ ਬੁਰਕਾ ਮੂੰਹ ਤੋਂ ਉਪਰ ਉਠਾ ਕੇ ਕੋਈ ਕਿਤਾਬ ਪੜ੍ਹ ਰਹੀ ਸੀ। ਇੰਨੇ ਚਿਰ ਨੂੰ ਇਕ ਪੱਤਰਕਾਰ ਵੀਰ ਆਇਆ ਤਾਂ ਬੀਬੀ ਨੇ ਐਨਕਾਂ ਵਿਚੋਂ ਅੱਖਾਂ ਉਤਾਂਹ ਕਰਕੇ ਵੇਖਿਆ ਪਰ ਕਿਤਾਬ ਪੜ੍ਹਨ ਵਿਚ ਮਗਨ ਰਹੀ। ਇੰਨੇ ਚਿਰ ਨੂੰ ਇਕ ਸਾਬਤ ਸੂਰਤ ਸਰਦਾਰ ਜੀ ਉਸ ਕਮਰੇ ਵਿਚ ਦਾਖਲ ਹੋਏ। ਕਦਮਾਂ ਦੀ ਆਹਟ ਸੁਣਦਿਆਂ ਹੀ ਜਦੋਂ ਬੀਬੀ ਨੇ ਨਜ਼ਰ ਉਤਾਂਹ ਚੁੱਕ ਕੇ ਸਰਦਾਰ ਜੀ ਵੱਲ ਵੇਖਿਆ ਤਾਂ ਉਸ ਵੇਲੇ ਕਿਤਾਬ ਬੰਦ ਕਰਕੇ ਬੁਰਕੇ ਨਾਲ ਚਿਹਰਾ ਢੱਕ ਲਿਆ।ਪੱਤਰਕਾਰ ਵੀਰ ਨੇ ਜਦੋਂ ਇਹ ਸਭ ਕੁਝ ਵੇਖਿਆ ਤਾਂ ਹੌਂਸਲਾ ਜਿਹਾ ਕਰਕੇ ਬੀਬੀ ਨੂੰ ਪੁੱਛਿਆ, ''ਬਹਨ ਜੀ, ਮੈਂ ਯਹਾਂ ਕਾਫੀ ਦੇਰ ਸੇ ਬੈਠਾ ਥਾ, ਆਪਨੇ ਪਰਦਾ ਨਹੀਂ ਕੀਆ, ਫਿਰ ਏਕ ਔਰ ਭਾਈ ਸਾਹਿਬ ਆ ਕਰ ਬੈਠ ਗਏ, ਆਪ ਨੇ ਫਿਰ ਭੀ ਪਰਦਾ ਨਹੀਂ ਕੀਆ। ਮਗਰ,ਸਰਦਾਰ ਜੀ ਕੋ ਦੇਖਤੇ ਹੀ ਪਰਦਾ ਕਿਉਂ ਕਰ ਲੀਆ?'' ਬੀਬੀ ਨੇ ਬੜੇ ਪਿਆਰ ਨਾਲ ਜੁਆਬ ਦਿੱਤਾ, ''ਹਮਾਰੇ ਦੀਨ ਮੇਂ ਪਰਦਾ ਮਰਦੋਂ ਸੇ ਕੀਆ ਜਾਤਾ ਹੈ।'' ਬੀਬੀ ਦਾ ਇਹ ਜੁਆਬ ਬੀਬੀਆਂ ਵਰਗੇ ਮੁਖੜੇ ਵਾਲੇ ਸੱਜਣਾਂ ਦੇ ਚਿਕਣੇ ਮੁਖ 'ਤੇ ਇਕ ਕਰਾਰੀ ਚਪੇੜ ਸੀ।


 
Old February 2nd, 2012
Mehekdeep Kaur
 
Re: Sardari must read..and think...

gurfateh ji

 
Old February 2nd, 2012
real nawab sam
 
Re: Sardari must read..and think...


 
Old February 2nd, 2012
~Guri_Gholia~
 
Re: Sardari must read..and think...

waheguru ji .... bht sahi cheej share kiti sultanpuriya saab je sariyan bibiyan te mere bhraa eda sochn lag jaan tan sach much sada khtm hunda virsa te punjab vapis aapni sahi hond ch aa javega

 
Old February 2nd, 2012
sultanpuriya
 
Re: Sardari must read..and think...

hanji guri veer ji...lokan nu bahri dikhave yaad reh gya bas...Punjabi virsa ta bas hun naam da hi e veer ji..

 
Old February 4th, 2012
nokialumna
 
Re: Sardari must read..and think...

very gud

 
Old February 17th, 2012
Amritpal Singh 1994
 
Re: Sardari must read..and think...


 
Old 1 Week Ago
riskyjatt
 
Re: Sardari must read..and think...

ghaint...............
Singh naam Sher Da......
Burraaaaahhhhhhh

Reply
Similar Threads for : Sardari must read..and think...
sardari
Sardari !!!
All shud read it..... Lovers must READ IT!!!!!!
Sardari
Must read - just read this guys!!!!!

UNP