UNP

ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ

X
Quick Register
User Name:
Email:
Human Verification


Go Back   UNP > Gallery > Image Gallery > Religion Gallery

UNP Register

 

 
Old 12-Dec-2013
{ Ghavri }
 
ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ


ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥

ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥

ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ (੧੬੯੯ - ੧੭੦੫)
ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਨੇ ਅਪਣੀਂ ਛੋਟੀ ਉਮਰ ਵਿਚ ਵਡੇ ਕਾਰਨਾਮੇ ਕੀਤੇ ਅਤੇ ਧਰਮ ਲਈ ਬੇਮਿਸਾਲ ਕੁਰਬਾਨੀ ਦਿੱਤੀ .....
ਅੱਜ ਦੇ ਦਿਨ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਜਨਮ ਮਾਤਾ ਸੁੰਦਰੀ ਜੀ ਦੀ ਕੁੱਖੋਂ, ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗ੍ਰਹਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਜੋਇਆ ਸੀ...

ਆਪ ਸਮੂਹ ਸਗੰਤ ਨੂੰ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ...
ਵਾਹਿਗੁਰੂ ਜੀ ਕਾ ਖਾਲਸਾ... ਵਾਹਿਗੁਰੂ ਜੀ ਕੀ ਫਤਿਹ...


Post New Thread  Reply

« Karha Parsaad | Golden Temple »
UNP