ਜੇ ਤੇਰੇ ਫੋਨ

:lol2ਜੇ ਤੇਰੇ ਫੋਨ ਨਾਲ ਨਹੀ ਮੁੱਕਣੀ ਸੀ
ਤੇਰੀਆਂ ਕਾਲਾਂ ਨਾਲ ਮੁੱਕ ਜਾਣੀ ਸੀ
ਜੇ ਬੈਟਰੀ ਨਾਲ ਨਹੀਂ ਮੁੱਕਣੀ ਸੀ
ਮੈਂਮਰੀ ਕਾਰਡ ਨਾਲ ਮੁੱਕ ਜਾਣੀਂ ਸੀ
ਤੇਰੇ ਸਾਰੇ ਨੈਟਵਰਕ ਉੱਡ ਗਏ ਨੇ
ਸਾਡੀ ਰੇਂਜ ਦਾ ਟੁੱਟਣਾਂ ਬਾਕੀ ਏ ਜਿਹਦੇ ਵਿੱਚ ਤੇਰਾ ਨੰਬਰ ਪਿਆ
ਸਿਮ ਕੱਢ ਕੇ ਸੁੱਟਣਾ ਬਾਕੀ ਏ:frolic:lol2:clap:woo
 
Top