Model Girls

ਆਹ ਜੋ ਮਾਡਲਾਂ ਬਣੀਆਂ ਫ਼ਿਰਦੀਆਂ ਨੇ,

ਮੈਂ ਆਟੋ ਵਾਲਿਆਂ ਨਾਲ ਰੱਪਈਏ ਲਈ ਵੀ ਲੜਦੀਆਂ ਦੇਖੀਆਂ |


ਜੋ ਸ਼ਕਰਟਾਂ ਪਾ ਕੇ ਫੈਸ਼ਨ ਕਰਦੀਆਂ,

ਮੈਂ ਕਈ ਵਾਰੀ ਠੰਡ ਚ’ ਠਰਦੀਆਂ ਦੇਖੀਆਂ |

ਆਹ ਜੋ ਫਰਾਰੀ ਗੱਡੀਆਂ ਦੀ ਗੱਲ ਕਰਦੀਆਂ,

ਮੈਂ ਟਰੱਕਾਂ ਤੇ ਵੀ, ਲਿਫ਼ਟ ਮੰਗਕੇ ਚੜਦੀਆਂ ਦੇਖੀਆਂ |

ਜੋ ਗੱਲਾਂ-ਗੱਲਾਂ ਚ’ ਅਰਬਾਂ ਨੂੰ ਹੱਥ ਲਾ ਜਾਂਦੀਆਂ ਨੇ,

ਮੈਂ ਰਿਕਸ਼ੇ ਦਾ ਕਿਰਾਇਆ ਵੀ ਉਧਾਰਾ ਫੜਦੀਆਂ ਦੇਖੀਆਂ
 
Top