UNP

ਭਾਰਤ ਨੇ ਮਕਾਊ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

X
Quick Register
User Name:
Email:
Human Verification


Go Back   UNP > Chit-Chat > News > Sports News

UNP Register

 

 
Old 22-Jan-2014
[JUGRAJ SINGH]
 
ਭਾਰਤ ਨੇ ਮਕਾਊ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

21 ਜਨਵਰੀ - ਭਾਰਤ ਦੀ ਪੁਰਸ਼ ਵਾਲੀਬਾਲ ਟੀਮ ਨੇ ਮੰਗਲਵਾਰ ਨੂੰ ਇਥੇ ਮਕਾਊ ਨੂੰ ਹਰਾ ਕੇ ਲੁਸੋਫੋਨੀਆ ਖੇਡਾਂ ਦਾ ਸੋਨ ਤਗਮਾ ਜਿੱਤ ਲਿਆ। ਭਾਰਤੀ ਟੀਮ ਨੇ 25-15, 25-13, 25-16 ਨਾਲ ਆਸਾਨ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਭਾਰਤ ਦੀ ਮਹਿਲਾ ਵਾਲੀਬਾਲ ਟੀਮ ਨੇ ਵੀ ਮੋਜਾਂਬਿਕ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਸੀ।

UNP