ਇੱਕ ਅਰਦਾਸ ਰੱਬਾ ਇੰਨੀ ਕੁ ਤੋਫ਼ੀਕ ਦੇਵੀ..

ਇੱਕ ਅਰਦਾਸ ਰੱਬਾ ਇੰਨੀ ਕੁ ਤੋਫ਼ੀਕ ਦੇਵੀ..
ਚਾਰ ਸੱਜਣ ਤੇ ਚਾਰ ਕੁ ਸ਼ਰੀਕ ਦੇਵੀ..
ਚੰਗੇ ਮਾੜੇ ਦੀ ਤਾਂਘ ਤੇ ਉਡੀਕ ਦੇਵੀ..
ਪਹੁੰਚਾ ਮੰਜ਼ਿਲ ਤੇ ਇੱਕ ਦਿਨ ਉਹ ਤਰੀਕ ਦੇਵੀ.
 
Top