ਚੱਲਦੀਆ ਹਵਾਵਾਂ ਚੋ ਆਵਾਜ ਆਵੇਗੀ.

ਚੱਲਦੀਆ ਹਵਾਵਾਂ ਚੋ ਆਵਾਜ ਆਵੇਗੀ.
ਹਰ ਧੜਕਣ ਚੋ ਇੱਕ ਫਰੀਆਦ ਆਵੇਗੀ.
ਭਰ ਦਮਗਾ ਤੇਰੇ ਦਿੱਲ ਵਿੱਚ ਪਿਆਰ ਇੰਨਾ.
ਕਿ ਸਾਹ ਵੀ ਲਮੇਗੀ ਤਾ ਮੇਰੀ ਯਾਦ ਆਵੇਗੀ


 
Top