ਇਹ ਵੀ ਨਸੀਬਾਂ ਦੀਆਂ ਗੱਲਾਂ ਹੁੰਦੀਆਂ ਨੇ, ਕਦੇ ਬੁੱਲਾਂ ਤੇ ਖੁਸ਼ੀ ਤੇ ਕਦੇ ਅੱਖਾਂ ਰੋਦੀਆ ਨੇ, ਦੁਆ ਤੇ ਸਾਰੇ ਮੰਗਦੇ ਨੇ ਹੱਥ ਜੋੜਕੇ, ਪਰ ਕਬੂਲ ਨਸੀਬਾ ਵਾਲਿਆ ਦੀਆ ਹੁੰਦੀਆਂ ਨੇ..