* ਰੂਹਾਂ ਦੇ ਮੇਲ *

#Jatt On Hunt

47
Staff member
ਪੱਤੇ ਪੱਤੇ ਨੂੰ ਜੋੜ ਕੇ ਫੁੱਲ ਬਣਦਾ ਹੈ, ਬਹੁਤੇ ਫੁੱਲਾਂ ਦੇ ਮੇਲ ਨੂੰ ਹਾਰ ਕਹਿੰਦੇ ਨੇ,,,

ਦਿਲ ਦਿਲ ਨੂੰ ਜੋੜ ਕੇ ਰੂਹ ਬਣਦੀ ਹੈ, ਇਹਨਾ ਰੂਹਾਂ ਦੇ ਮੇਲ ਨੂੰ ਪਿਆਰ ਕਹਿੰਦੇ ਨੇ...
 
Top