* ਸੋਹਣੀ ਰੂਹ *

#Jatt On Hunt

47
Staff member
ਸੋਹਣੀਆਂ ਸੂਰਤਾਂ ਤੇ ਤਾ ਹਰ ਕੋਈ ਮਰਦਾ,ਅਸੀਂ ਸੋਹਣੇ ਦਿਲ ਨਾਲ ਸਾਂਝ ਪਾਈ ਹੋਈ ਆ,
.
ਲੋਕੀ ਪਰਖਦੇ ਨੇ ਰੱਬ ਦੇ ਬਣਾਏ ਜਿਸਮਾ ਨੂੰ,ਅਸੀਂ ਸੋਹਣੀ ਰੂਹ ਨਾਲ ਜ਼ਿੰਦਗੀ ਸਜ਼ਾਈ ਹੋਈ ਆ....
 
Top