ਐਂਵੇ ਤਾਂ ਨੀ ਕੋਈ ਛੱਡ ਜਾਂਦਾ, ਸ਼ਾਇਦ ਸਾਡੇ ‘ਚ ਕੋਈ ਕਸੂਰ ਹੋਵੇ , ਕਿਉਂ ਕਿਸੇ ਨੂੰ ਬੇਵਫ਼ਾ ਕਹੀਏ , ਕੀ ਪਤਾ ਉਹ ਕਿੰਨਾ ਮਜਬੂਰ ਹੋਵੇ