ਕਈ ਇਸ਼ਕ ਦੀ ਖਾਤਿਰ ਮਰ ਜਾਂਦੇ.....

Jeeta Kaint

Jeeta Kaint @
ਕਈ ਇਸ਼ਕ ਦੀ ਖਾਤਿਰ ਮਰ ਜਾਂਦੇ.....

ਕਈ ਕਹਿੰਦੇ ਇਸ਼ਕ ਦੀ ਲੋੜ ਨਹੀਂ....

ਕਈ ਕਹਿੰਦੇ ਇਸ਼ਕ ਨੂੰ ਖੇਡ ਐਸੀ.....

ਜਿੱਥੇ ਧੋਖੇਬਾਜ਼ਾ ਦੀ ਥੋੜ ਨਹੀ..

 
Top