ਏਨਾ ਅਖੀਆਂ ਨੂ ਉਡੀਕ ਤੇਰੀ, ਕਿਸੇ ਹੋਰ ਵੱਲ ਨਹੀ ਤਕਦੀਆਂ... ਜੇ ਹੁੰਦਾ ਰਹੇ ਦੀਦਾਰ ਤੇਰਾ, ਏਹ ਸਦੀਆਂ ਤੱਕ ਨਹੀ ਥਕਦੀਆਂ..