ਆਪਣੀ ਆਪਣੀ ਪਸੰਦ ਹੁੰਦੀ ਹੈ,ਆਪਣਾ ਆਪਣਾ ਖਿਆਲ ਹੁੰਦਾ ਹੈ.. ਖੂਬਸੂਰਤ ਕੋਈ ਨਹੀ ਹੁੰਦਾ, ਖੂਬਸੂਰਤ ਖਿਆਲ ਹੁੰਦਾ ਹੈ.. ਸ਼ਕਲ ਸੂਰਤ ਦੀ ਗੱਲ ਨਹੀਂ ਹੁੰਦੀ,ਦਿਲ ਮਿਲੇ ਦਾ ਸੁਆਲ ਹੁੰਦਾ ਹੈ.