ਧੱਕੇ ਨਾਲ ਪਿਆਰ ਨਾ ਪਾਏ ਜਾਦੇ

→ ✰ Dead . UnP ✰ ←

→ Pendu ✰ ←
Staff member
ਸੱਚੇ ਪਿਆਰ ਤਾਂ ਹੁੰਦੇ ਦਿਲਾਂ ਦੇ ਮੇਲ ਲੋਕੋ
ਧੱਕੇ ਨਾਲ ਪਿਆਰ ਨਾ ਪਾਏ ਜਾਦੇ
ਕੋਈ ਲਾ ਕੇ ਜ਼ੋਰ ਵੇਖ ਲਵ ਜਿੰਨਾ ਮਰਜ਼ੀ
ਸ਼ੱਜਣ ਔਵੇਂ ਨੀ ਮਨਾ ਚ ਵਸਾਏ ਜਾਦੇ



_________
unknown
 
Top