ਨਾ ਪਹਿਲਾ ਜਿਹਾ ਪੰਜਾਬ ਰਿਹਾ

german_JOGI

New member
ਨਾ ਪਹਿਲਾ ਜਿਹਾ ਪੰਜਾਬ ਰਿਹਾ
ਤੇ ਨਾ ਬੋਹੜਾਂ ਦੀਆਂ ਉਹ ਛਾਵਾਂ
ਪੁੱਤ ਇਥੋਂ ਦੇ ਨਸ਼ੇ ਨੇ ਖਾ ਲਏ
ਨਾ ਪਹਿਲਾਂ ਵਰਗੀਆਂ ਮਾਵਾਂ
ਹੁਣ ਸੋਚਣਾ ਛੱਡ ਦਿਓ
ਮੁੜ ਤੁਹਾਡੇ ਤੋਂ ਦੁਨੀਆਂ ਕੰਬੂਗੀ
ਦੱਸ ਲੱਕ 28 ਵਾਲੀ
ਕਿਵੇਂ ਨਲੂਆ ਜੰਮੂਗੀ ??......||ਸੰਧੂ||
 
Top