ਨੀਅਤ


ਨੀਅਤ ਕਿੰਨੀ ਵੀ ਚੰਗੀ ਹੋਵੇ, ਦੁਨੀਆ ਤੁਹਾਨੂੰ ਤੁਹਾਡੇ ਦਿਖਾਵੇ ਤੋ ਜਾਣਦੀ ਹੈ ,

ਪਰ ਦਿਖਾਵਾ ਕਿੰਨਾ ਵੀ ਚੰਗਾ ਹੋਵੇ, ਰੱਬ ਤੁਹਾਡੀ ਨੀਅਤ ਤੋ ਜਾਣਦਾ ਹੈ ..
 
Top