ਬਦਨਾਮ ਨਾ ਹੇ ਜਾਏ

ਇਕ ਜੀਅ ਕਰਦਾ ਓਹਦਾ ਨਾਮ ਲੈ ਦਿਆਂ,
ਮਹਿਫਿਲ ਦੇ ਵਿੱਚ ਸ਼ਰੇਆਮ ਕਹਿ ਦਿਆਂ ,
ਦਿਲ ਡਰਦਾ, ਕਿੱਸਾ ਕਿਤੇ ਆਮ ਨਾ ਹੋ ਜਾਏ ,
ਓਹ ਸੁੱਚਾ ਮੋਤੀ, ਕਿਤੇ ਬਦਨਾਮ ਨਾ ਹੇ ਜਾਏ..


 
Top