ਮਿਲਦਾ ਸੱਜਣਾ

ਜੇ ਮਿਲਦਾ ਸੱਜਣਾ ਤੂੰ ਹਰ ਇਕ
ਜਨਮ ਵਿਚ..
ਤੈਨੂੰ ਕਬੂਲ ਅਸੀਂ ਹਰ ਵਾਰ
ਕਰਦੇ..
ਇਕ ਤੇਰੇ ਨਾਲ ਜ਼ਿੰਦਗੀ ਹੁਣ
ਸਾਡੀ..
ਅਸੀਂ ਪਿਆਰ ਨਹੀਂ ਬਾਰ ਬਾਰ
ਕਰਦੇ.


 
Top