ਯਾਰ ਅਜਮਾਈ ਦਾ ਨੀ

♥ ਕੀਤਾ ਪਿਆਰ ਜੇ ਆਪਣੇ ਸੱਜਣ ਨੂੰ__ਦੀਦ ਆਪਣੀ ਲਈ ਕਦੇ ਤਰਸਾਈ ਦਾ ਨੀ,_
♥ ਪਿਆਰ ਚਲਦਾ ਸਦਾ ਯਕੀਨ ਉੱਤੇ__ਪੈਰ ਪੈਰ ਤੇ ਯਾਰ ਅਜਮਾਈ ਦਾ ਨੀ...♥


 
Top