ਪਿਆਰ ਓਹਨੂੰ ਮਿਲਦਾ ਜਿਸਦੀ ਤਕਦੀਰ ਹੁੰਦੀ ਆ, ਬਹੁਤ ਘੱਟ ਹੱਥਾਂ ਚ' ਇਹ ਲਕੀਰ ਹੁੰਦੀ ਆਂ... ਕਦੇ ਜੁਦਾ ਨਾਂ ਹੋਵੇ ਪਿਆਰ ਕਿਸੇ ਦਾ, ਸੌਹ ਰੱਬ ਦੀ ਬਹੁਤ ਤਕਲੀਫ ਹੁੰਦੀ ਆ....