Palla

Goku

Prime VIP
Staff member
ਜੋ ਫੜਦੇ ਪੱਲਾ ਸਤਿਗੁਰ ਦਾ,
ਉਹ ਭਵ ਸਾਗਰ ਤਰ ਜਾਂਦੇ ਨੇ,
ਨਾ ਮਾਣ ਕਰੀ ਕਿਸੇ ਗੱਲ ਦਾ,
ਇੱਥੇ ਭਿਖਾਰੀ ਰਾਜੇ, ਤੇ ਰਾਜੇ ਭਿਖਾਰੀ ਬਣ ਜਾਂਦੇ ਨੇ ...
 
Top