ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ..... ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ, ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ.....