* ਪੱਗ <3

*Sippu*

*FrOzEn TeARs*
ਗੌਰ ਨਾਲ ਸੁਣੋ ਗੱਲ ਗੱਭਰੂ ਪੰਜਾਬੀਓ,
ਸਿਫਤ ਸੁਣਾਵਾਂ ਤੁਹਾਡੀ ਮੁੰਡਿਓ ਨਵਾਬੀਓ,
ਪੋਚ - ਪੋਚ ਪੱਗਾ ਜਦੋਂ ਸੋਹਣੀਆਂ ਨੇ ਬੱਨ਼ਦੇ,
ਕਿਸੇ ਕੌਮ ਦੀ ਨਾ ਤੁਹਾਡੇ ਜਿਹੀ ਸ਼ਾਨ ਜੱਗ ਤੇ,
ਤੁਹਾਡੀ "ਪੱਗ" ਨਾਲ ਵੱਖਰੀ ਪਛਾਣ ਜੱਗ ਤੇ..!!




:bony :salut
 
Top