ਚੰਗਾ ਨਹੀ...

ਹਰ ਕਿਸੇ ਨਾਲ ਖੁੱਲ ਜਾਣਾ ਚੰਗਾ ਨਹੀ , ਪਰ ਆਪਣਿਆਂ ਨੂੰ ਭੁੱਲ ਜਾਣਾ ਵੀ ਤਾਂ ਚੰਗਾ ਨਹੀ...

ਕਈਆਂ ਦੀ ਆਦਤ ਹੁੰਦੀ ਹੈ ਮੁਸਕਰਾਉਣ ਦੀ , ਓਹਨਾ ਦੇ ਹਾਸੇ ਤੇ ਡੁੱਲ ਜਾਣਾ ਵੀ ਤਾਂ ਚੰਗਾ ਨਹੀ.....

ਪਿਆਰ ਲਈ ਦੁਨੀਆਂ ਨਾਲ ਲੜ੍ਹਨਾ ਤਾ ਠੀਕ ਹੈ , ਪਰ ਮਾਪਿਆਂ ਦੀਆਂ ਉਮੀਦਾਂ ਨੂੰ ਮਿੱਟੀ ਚ
ਮਿਲਾਉਣ ਵੀ ਤਾਂ ਚੰਗਾ ਨਹੀ....

ਕਈ ਵਾਰ ਬੰਦੇ ਨੂੰ ਯਾਰ ਹੀ ਮਾਰ ਜਾਂਦੇ ਨੇ , ਦੁਸ਼ਮਣਾ ਨੂੰ ਦੋਸ਼ੀ ਠੇਹਰਾਉਣਾ ਵ...ੀ ਤਾਂ ਚੰਗਾ ਨਹੀ...
 
Top