ਕੀ ਜਾਦੂ ਅਸਾਂ ਤੇ ਹੋਇਆ ਏ.

ਕੀ ਜਾਦੂ ਅਸਾਂ ਤੇ ਹੋਇਆ ਏ.:kiven
ਜਦ ਦਾ ਤੂੰ ਦਿਲ ਨੂੰ ਛੋਹਿਆ ਏ.
.ਇਕ ਸਾਦਾ ਜਿਹੇ ਤੇਰੇ ਚਿਹਰੇ ਤੋਂ ਨਜ਼ਰਾਂ ਨੂੰ ਹਟਾਇਆ ਜਾਂਦਾ ਨਹੀਂ.:med

.ਦਿਲੋਂ ਹਰ ਇਕ ਭੇਦ ਮਿਟਾ ਦਿੱਤਾ. ਸਭਨਾਂ ਨਾਲ ਪਿਆਰ ਸਿਖਾ ਦਿੱਤਾ
.ਰੱਬ ਵਰਗਾ ਜਾਪੇ ਪਿਆਰ ਤੇਰਾ ਤੈਨੂੰ ਪਾ ਕੇ ਗਵਾਇਆ ਜਾਂਦਾ:em ਨਹੀਂ

me!
 
Top