ਗੱਲ ਠਹਿਰ ਕੇ ਕਰੀਂ ਨੀ ਹਾਲੇ ਸਾਹ ਚੜਿਆ.

ਬੜੇ ਚਿਰਾਂ ਪਿੱਛੋ ਤੇਰਾ ਅੱਜ ਟੈਲੀਫੋਨ ਆਇਆ........
ਰਿੰਗ ਵੱਜਦੀ ਨੇ ਸਾਨੂੰ ਬੜੀ ਦੂਰ ਤੋਂ ਭਜਾਇਆ.....
ਕਿੰਝ ਬੋਲ ਕੇ ਮੈਂ ਦੱਸਾਂ ਕਿੰਨਾ ਚਾਅ ਚੜਿਆ......
ਗੱਲ ਠਹਿਰ ਕੇ ਕਰੀਂ ਨੀ ਹਾਲੇ ਸਾਹ ਚੜਿਆ....।।।
 
hayeeee :hug maar sutiyaaa
 
Top