ਮਾੜੀ-ਮੋਟੀ ਜੀਹਨੂੰ ਵੀ ਅੰਗਰੇਜ਼ੀ ਅ਼ਉਂਦੀ ਏ,

Sunny saab

Member
ਮਾੜੀ-ਮੋਟੀ ਜੀਹਨੂੰ ਵੀ ਅੰਗਰੇਜ਼ੀ ਅ਼ਉਂਦੀ ਏ,
ਉਹਨੂੰਸਾਰੀ ਦੁਨੀਆਂ ਜੀ-ਜੀ ਆਖ ਬੁਲਾਉਂਦੀ ਏ .
ਮੰਜਿਲ ਕਦੇ ਨਸੀਬ ਨਾਂ ਹੁੰਦੀ ਡੋਲਣ ਵਾਲੇ ਨੂੰ ,
ਕਿਓਂ ਦੇਸੀ ਸਮਝਣ ਲੋਕ ਪੰਜਾਬੀ ਬੋਲਣ ਵਾਲੇ ਨੂੰ .
.ਬੱਚਿਆਂ ਨੂੰ ਵੀ ਰੱਖਦੇ ਲੋਕੀਂਦੂਰ ਪੰਜਾਬੀ ਤੋਂ,
...ਐਡੀ ਵੀ ਕੀ ਗਲਤੀ ਹੋ ਗਈ ਬੋਲੀ ਸਾਡੀ ਤੋਂ ..
...ਮਿਲੇ ਤਰੱਕੀਮਾਂ-ਬੋਲੀ ਹੁਣ ਰੋਲਣ ਵਾਲੇ ਨੂੰ,
ਕਿਓਂ ਦੇਸੀ ਸਮਝਣ ਲੋਕ ਪੰਜਾਬੀ ਬੋਲਣ ਵਾਲੇ ਨੂੰ
 
Top