ਕਿਉਂ ਨਾਂ ਸਾਥੋਂ ਇਸ ਤਰਾਂ ਦੇ ਲੋਕ ਪਹਿਚਾਣੇ ਗਏ,

ਜ਼ਿੰਦਗੀ ਦੀ ਭਾਲ ਵਿਚ ਹਾਂ ਇਧਰ ਉਧਰ ਫਿਰਦੇ ਰਹੇ,
ਗਿਰ ਕੇ ਹਾਂ ਉਠਦੇ ਰਹੇ ਉਠ ਕੇ ਹਾਂ ਗਿਰਦੇ ਰਹੇ,
ਕਿਉਂ ਨਾਂ ਸਾਥੋਂ ਇਸ ਤਰਾਂ ਦੇ ਲੋਕ ਪਹਿਚਾਣੇ ਗਏ,
ਪਹਿਨ ਕੇ ਸੀ ਜੋ ਨਕਾਬ ਨਾਲ ਸਾਡੇ ਫਿਰਦੇ ਰਹੇ,

 
Last edited:
Top