ਹਾਰ ਗਏ,

ਕਦੇ ਚਿਰਾਗ ਤੇ ਕਦੇ ਰੋਸ਼ਨੀ ਤੋ ਹਾਰ ਗਏ,
ਅਸੀ ਬਦਨਸੀਬ ਸੀ ਹਰ ਕਿਸੇ ਤੋ ਹਾਰ ਗਏ,
ਅਜੀਬ ਖੇਡ ਦਾ ਮੇਦਾਨ ਹੈ ਇਹ ਦੁਨੀਆ,
ਜਿਸ ਨੂੰ ਜਿੱਤ ਚੁੱਕੇ ਸੀ ਅਸੀ ਉਸੇ ਤੋ ਹਾਰ ਗਏ____


 
Top