ਵੇ ਮੈਂ ਰੋਂਦੀ ਧਰਤ ਪੰਜਾਬ ਦੀ...

ਤੂੰ ਕਾਹਤੋਂ ਤੁਰ ਗਿਆ ਸੂਰਿਆ
ਅਜੇ ਮੈਨੂੰ ਸੀ ਤੇਰੀ ਲੋੜ
ਮੈਂ ਕਿੱਥੋਂ ਲਿਆਵਾਂ ਲੱਭ ਕੇ
ਅੱਜ ਭਿੰਡਰਾਂਵਾਲਾ ਹੋਰ
ਵੇ ਮੈਂ ਰੋਂਦੀ ਧਰਤ ਪੰਜਾਬ ਦੀ...

ਮੇਰੀ ਕੁੱਖੋਂ ਜੰਮੇ ਬਦਲ ਗਏ
ਮੇਰਾ ਟੁੱਟ ਗਿਆ ਅੱਜ ਮਾਣ
ਇੱਥੇ ਭਈਏ ਵੇਖ ਬਿਹਾਰ ਦੇ
ਮੇਰੀ ਹਿੱਕ ਤੇ ਥੁੱਕਦੇ ਪਾਨ
ਸਭ ਕੁਰਸੀ ਦੇ ਪੁੱਤ ਬਣ ਗਏ
ਮੇਰਾ ਕੋਈ ਨਹੀਂ ਸੁਣਦਾ ਸ਼ੋਰ
ਮੈਂ ਕਿੱਥੋਂ ਲਿਆਵਾਂ ਲੱਭ ਕੇ
ਅੱਜ ਭਿੰਡਰਾਂਵਾਲਾ ਹੋਰ
ਅੱਜ ਭਿੰਡਰਾਂਵਾਲਾ ਹੋਰ..
ਵੇ ਮੈਂ ਰੋਂਦੀ ਧਰਤ ਪੰਜਾਬ ਦੀ...
 
Top