[ਇਸ਼ਕ ਦੀ ਚਾਦਰ]

[Gur-e]

Prime VIP
ਖਰੀਦ ਰਿਹਾ ਸੀ ਇਸ਼ਕ ਦੀ ਚਾਦਰ ਮੁਹੱਬਤ ਦੇ ਬਜ਼ਾਰ ਵਿੱਚੋਂ ਮੈਂ,
ਲੋਕਾਂ ਦੀ ਭੀੜ ਵਿੱਚੋਂ ਆਵਾਜ ਆਈ,
ਅਗਲੀ ਦੁਕਾਨ ਤੋਂ ਆਪਣੇ ਲਈ ਕਫਨ ਵੀ ਖਰੀਦ ਦਾ ਜਾ,
ਤੇਰੇ ਜਖਮ ਢੱਕਣ ਦੇ ਕੰਮ ਆਊਗਾ..:(
 
Top