ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ,

Jeeta Kaint

Jeeta Kaint @
ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ,

ਤੇਰੀ ਯਾਦ ਵਿੱਚ ਲਿਖਦੇ-ਲਿਖਦੇ ਨੇ ਮੁੱਕ ਜਾਣਾ,
ਹੁਣ ਤਾਂ ਮੈਂਨੂੰ ਦਿਲ ਤੇ ਵੀ ਭਰੋਸਾ ਨਹੀਂ ਲੱਗਦਾ,
ਇਹਨੇ ਵੀ ਤੈਂਨੂੰ ਯਾਦ ਕਰਦੇ ਨੇ ਰੁੱਕ ਜਾਣਾ…


Writer - Unknown
 
Last edited by a moderator:
Top