UNP

ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ ।

Go Back   UNP > Poetry > Punjabi Poetry

UNP Register

Old 11-Mar-2016
~Guri_Gholia~
 
Arrow ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ ।

ਬਹਿ ਜੋ ਪਾਉਣਾ ਸ਼ੋਰ ਮਾੜਾ, ਲੈ ਜਲਾਬ ਨ੍ਹਾਉਣ ਮਾੜਾ,
ਮਿੱਠੜੀ ਜ਼ਬਾਨ ਰਾਗ, ਵਧੀਆ ਅਲਾਪਦੀ ।
ਸੋਗ ਵਿੱਚ ਗਾਉਣ ਮਾੜਾ, ਵੈਰ ਨੂੰ ਵਧਾਉਣ ਮਾੜਾ,
ਰੱਖਣਾ ਲਿਹਾਜ਼, ਗੱਲ ਕਰਨੀ ਮਿਲਾਪ ਦੀ ।
ਦੁਖੀ ਨੂੰ ਦੁਖਾਉਣ ਮਾੜਾ, ਮਾੜਿਆਂ ਨੂੰ ਢਾਉਣ ਮਾੜਾ,
ਦੂਏ ਦੀ ਸ਼ਰਮ ਨੂੰ ਸ਼ਰਮ ਜਾਣੋ ਆਪ ਦੀ ।
'ਬਾਬੂ ਜੀ' ਪੰਜਾਬੀ ਫਿਰੇ ਸਿੱਖਦਾ ਜ਼ੁਬਾਨਾਂ ਹੋਰ,
ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ ।

babu rajab ali ji

Old 11-Mar-2016
[Thank You]
 
Re: ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ ।

nice share.

Old 11-Mar-2016
ALONE
 
Re: ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ ।

Tfs...

Old 12-Mar-2016
Jelly Marjana
 
Re: ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ ।

Nice .....tfs...gholia ji

Old 18-Mar-2016
~Guri_Gholia~
 
Re: ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ ।

thx veer ji sarya da

Post New Thread  Reply

« ਜਦ ਬਿਗਾਨੀ ਪੀੜ ਆਪਣੀ ਹੀ ਬਣਾ ਲੈਂਦੇ ਨੇ ਲੋਕ i | ਬੇਟੀ ਨੂੰ ਸ਼ਰਮ ਚੰਗੀ, ਜੂਤ ਪੈਂਦੇ ਰਹਿਣ ਗੋਲੇ ਨੂੰ । »
X
Quick Register
User Name:
Email:
Human Verification

UNP