UNP

ਸਟੇਜਾਂ 'ਤੇ ਆਈਏ, ਸਿਕੰਦਰ ਹੋਈਦਾ ਏ

Go Back   UNP > Poetry > Punjabi Poetry

UNP Register

 

 
Old 30-Aug-2016
BaBBu
 
ਸਟੇਜਾਂ 'ਤੇ ਆਈਏ, ਸਿਕੰਦਰ ਹੋਈਦਾ ਏ

ਸਟੇਜਾਂ 'ਤੇ ਆਈਏ, ਸਿਕੰਦਰ ਹੋਈਦਾ ਏ ।
ਸਟੇਜੋਂ ਉਤਰ ਕੇ ਕਲੰਦਰ ਹੋਈਦਾ ਏ ।
ਉਲਝੇ ਜੇ ਦਾਮਨ ਹਕੂਮਤ ਕਿਸੇ ਨਾਲ,
ਬਸ ਏਨਾ ਹੀ ਹੁੰਦਾ, ਅੰਦਰ ਹੋਈਦਾ ਏ ।

Post New Thread  Reply

« ਦੁਨੀਆਂ ਹੁਣ ਪੁਰਾਣੀ ਏ, ਨਜ਼ਾਮ ਬਦਲੇ ਜਾਣਗੇ | ਮੇਰੇ ਹੰਝੂਆਂ ਦਾ ਪਾਣੀ ਪੀ ਪੀ ਕੇ »
X
Quick Register
User Name:
Email:
Human Verification


UNP