UNP

ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

Go Back   UNP > Poetry > Punjabi Poetry

UNP Register

 

 
Old 10-Sep-2008
harrykool
 
ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,

ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂ

ਧੁੱਪਾਂ ਸਹਿ ਗੇੜੇ ;ਉਹਦੇ ਪਿੱਛੇ ਮਾਰੇ ਯਾਦ ਆਉਣਗੇ ,ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,

ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,

ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ

ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,

ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ

ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,

ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ

ਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ...
ਕੀਤੀ ਰੱਜ-ਰੱਜ ਐਸ਼ ਉਹ ਟਿਕਾਣੇ ਯਾਦ ਆਉਣਗੇ,

ਗਿੱਧੇ-ਭੰਗੜੇ ਅਖਾੜਿਆਂ ਚ ਰੋਣਕਾਂ ਸੀ ਜੋ

ਯੂਥ-ਫੈਸਟੀਵਲ ਤੇ ਮਾਨ ਮਰਜਾਣੇ ਯਾਦ ਆਉਣਗੇ,

ਮਹਿਕ ਸਰੋਂ ਦੇ ਫੁੱਲਾਂ ਦੀ , ਫਾਰਮ ਤੇ ਜੋ

ਨੀਲਾ ਫੋਰਡ, ਬੰਬੀ-ਖਾਲ਼, ਖੂਹ ਪੁਰਾਣੇ ਯਾਦ ਆਉਣਗੇ,

kha ਕੇ sohu ਜ਼ਿੱਦ ਸਦਾ ਸੀ ਪੁਗਾਈ

ਹੋ ਕੇ tight ਗਾਏ ਸੜਕਾਂ ਤੇ ਗਾਣੇ ਯਾਦ ਆਉਣਗੇ,

ਜੀਹਦੇ ਝੂਠ ਤੇ ਫਰੇਬ ਨਾਲ ਦਿਲ ਸੱਚਾ ਲਾਇਆ

ਕਦੇ ਉਸ ਨੂੰ ਵੀ sadde ਜਿਹੇ ਨਿਮਾਣੇ ਯਾਦ ਆਉਣਗੇ ,

ਕਦੇ ਉਸ ਨੂੰ ਵੀ sadde ਜਿਹੇ ਨਿਮਾਣੇ ਯਾਦ ਆਉਣਗੇ.

 
Old 11-Sep-2008
V R
 
Re: ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

tfs...............

 
Old 11-Sep-2008
smilly
 
Re: ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

.....

 
Old 11-Sep-2008
harrykool
 
Re: ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

thank ju again....................

 
Old 12-Feb-2009
jaggi633725
 
Re: ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ; ਜੋ

nice.

Post New Thread  Reply

« ਵਕਤ ਆਓੁਣ ਤੇ ਢਲ ਜਾਣਾ ਜੋਬਨ | kaun kis k kareeb hota hai ! »
X
Quick Register
User Name:
Email:
Human Verification


UNP