ਮਿੱਟਦੀ ਰਾਤ ਦੇ ਦੀਵੇ ਵਾਂਗੂ..............

ਮਿੱਟਦੀ ਰਾਤ ਦੇ ਦੀਵੇ ਵਾਂਗੂ.......
ਦੇਕੇ ਰੋਸ਼ਨੀ "ਮੈਂ" ਵੀ ਮੁੱਕ ਜਾਣਾ....@

ਤਿੜਕੇ ਘੜੇ ਦੇ ਪਾਣੀ ਵਾਂਗੂ......
ਬੁੰਦ ਬੁੰਦ ਕਰਕੇ ਸੁੱਕ ਜਾਣਾ......@

ਕੁਝ ਕਹਿ ਜਾਣੇ ਰਾਜ ਦਿਲਾਂ ਦੇ.....
ਕੁਝ ਨਾਲ ਵੀ ਲੈਕੇ ਤੁੱਰ ਜਾਣਾ.......@

ਖੁੱਸ਼ ਹੋਣਾ ਕਇਆਂ ਨੇ...
ਸ਼ਾਇਦ ਰੋਣ ਗਈਆਂ ਕੁਝ ਅਖੀਆਂ ਵੀ....
ਪਰ ਨਾਂ ਚਾਹੰਦੇ ਉਨ੍ਹਾਂ ਅਖੀਆਂ ਨੂੰ....
ਤੋਫਾ਼ ਹੰਝੂਆਂ ਦਾ ਦੇਕੇ ਤੁੱਰ ਜਾਣਾ..........@

ਫ਼ੇਰ ਬਹਿ ਕੇ ਕਿਸੇ ਨੇ ਤਾਰਿਆਂ ਹੇਠ....
ਸੋਚਣਾ .....ਕਦੇ ਲੈਣਾ ਸ਼ਾਇਦ ਨਾਂ ਮੇਰਾ.....
ਪਰ 'ਮੈਂ" ਦੂਰ ਬੜੀ ਏਸ ਦੂਨਿਆ ਤੋਂ....
ਅਖਿਰ ਮਾਰ ਓਡਾਰੀ ਫ਼ੁਰ ਜਾਣਾ......@

 

er_rose

"Puttar mitharey mevey"
Re: ਮਿੱਟਦੀ ਰਾਤ ਦੇ ਦੀਵੇ ਵਾਂਗੂ............

vadyaaaaaaaaaaaaaaaaa....chak..de......
:rose:rose:rose:rose
 

himmat_10

Member
Re: ਮਿੱਟਦੀ ਰਾਤ ਦੇ ਦੀਵੇ ਵਾਂਗੂ............

navdeep ji tussi ta jindgi de korhe such nu samne rakh ta a.........
har koi is duniya te jan lai hi aaonda hai ji..........dhanwad ji
 
Top