ਕੌਣ ਰਾਤਾਂ ਨੂੰ ਨਹੀਂ ਸੌਂਦਾ, ਤੈਨੂੰ ਕੱਖ ਵੀ ਪ

Pardeep

๑۩۩๑┼●ℛŐŶ
ਕੌਣ ਰਾਤਾਂ ਨੂੰ ਨਹੀਂ ਸੌਂਦਾ, ਤੈਨੂੰ ਕੱਖ ਵੀ ਪਤਾ ਨਹੀਂ....
ਤੇਰੇ ਨਖਰੇ ਦਾ ਭਾਅ, ਹਰ-ਰੋਜ ਵਧੀ ਜਾਵੇ
ਕੌਣ ਕਿੰਨਾ ਮੁੱਲ ਪਾਉਂਦਾ, ਤੈਨੂੰ ਕੱਖ ਵੀ ਪਤਾ ਨਹੀਂ....
ਦੁਨੀਆ ਚ’ ਕਿੰਨੇ ਸੋਹਣੇ, ਉਂਗਲਾ ਤੇ ਗਿਣੀਏ ਜੇ
ਤੇਰਾ ਨਾਂ ਕਿਥ੍ਥੇ ਆਉਂਦਾ, ਤੈਨੂੰ ਕੱਖ ਵੀ ਪਤਾ ਨਹੀਂ....
ਤੂੰ ਆਖੇ " Pardeep" ਨਾਲ,ਬੱਸ ਜਾਣ-ਪਹਿਚਾਣ
ਨੀ ਤੈਨੂੰ ਗੀਤਾਂ ਰਾਹੀਂ ਗਾਉਂਦਾ, ਤੈਨੂੰ ਕੱਖ ਵੀ ਪਤਾ ਨਹੀਂ
ਤੈਨੂੰ ਕੱਖ ਵੀ ਪਤਾ ਨਹੀਂ, ਤੈਨੂੰ ਕੱਖ ਵੀ ਪਤਾ ਨਹੀਂ
 
Re: ਕੌਣ ਰਾਤਾਂ ਨੂੰ ਨਹੀਂ ਸੌਂਦਾ, ਤੈਨੂੰ ਕੱਖ

pardeep g eh 'DEBI' da geet hai na k tuhada.......nice
 
Re: ਕੌਣ ਰਾਤਾਂ ਨੂੰ ਨਹੀਂ ਸੌਂਦਾ, ਤੈਨੂੰ ਕੱਖ

nice......tfs..
 
Rajat

Prime VIP
Re: ਕੌਣ ਰਾਤਾਂ ਨੂੰ ਨਹੀਂ ਸੌਂਦਾ, ਤੈਨੂੰ ਕੱਖ

nice

tfs....
 
Top