UNP

ਮੈਂਨੁੰ ਮਾਣ ਪੰਜਾਬੀ ਹੋਣ ਦਾ ......

Go Back   UNP > Poetry > Punjabi Poetry

UNP Register

 

 
Old 28-Nov-2008
Pardeep
 
ਮੈਂਨੁੰ ਮਾਣ ਪੰਜਾਬੀ ਹੋਣ ਦਾ ......

ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ,
ਗਲੀਆਂ ਦੇ ਵਿੱਚ ਖੇਡ ਕੇ ਕੁੱਝ ਰੀਝਾਂ ਪਲੀਆਂ,
ਹਾਣੀ ਮੇਰੇ ਹਾਣ ਦੇ ਹੋ ਮੇਰੇ ਦਿਲ ਦੇ ਜਾਨੀ,
ਜਿੱਥੇ ਬਚਪਨ ਬੀਤਿਆ ਤੇ ਚੜੀ ਜਵਾਨੀ,
ਬਚਪਨ ਜਿੱਥੇ ਬੀਤਿਆ ਮੈਂ ਕਿੰਵੇਂ ਭੁਲਾਵਾਂ,
ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ,
ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ. . . .

ਮੈਂ ਵੇਖੀ ਦੁਨੀਆ ਰੱਜ ਕੇ,ਕੁਝ ਰਖਿਆ ਨਈਂ ਵਲੈਤਾਂ ਚ,
ਨਾਂ ਸਵਾਦ ਹੈ ੳਥੇ ਹੱਸਣ ਦਾ,ਨਾਂ ਸਵਾਦ ਹੈ ੳਥੇ ਰੋਣ ਦਾ,

ਲੱਖ ਸ਼ੁਕਰ ਕਰਾਂ ਮੈਂ ਰੱਬ ਦਾ ਕਿ,ਮੈਂਨੁੰ ਮਾਣ ਪੰਜਾਬੀ ਹੋਣ ਦਾ,
ਮੈਂਨੁੰ ਮਾਣ ਪੰਜਾਬੀ ਹੋਣ ਦਾ

 
Old 28-Nov-2008
chandigarhiya
 
Re: ਮੈਂਨੁੰ ਮਾਣ ਪੰਜਾਬੀ ਹੋਣ ਦਾ ......

nice..........

 
Old 29-Nov-2008
Pardeep
 
Re: ਮੈਂਨੁੰ ਮਾਣ ਪੰਜਾਬੀ ਹੋਣ ਦਾ ......

thnx manish

 
Old 18-Jan-2009
amanNBN
 
Re: ਮੈਂਨੁੰ ਮਾਣ ਪੰਜਾਬੀ ਹੋਣ ਦਾ ......

nice..tfs

 
Old 18-Jan-2009
Rajat
 
Re: ਮੈਂਨੁੰ ਮਾਣ ਪੰਜਾਬੀ ਹੋਣ ਦਾ ......

tfs...

 
Old 10-Feb-2009
jaggi633725
 
Re: ਮੈਂਨੁੰ ਮਾਣ ਪੰਜਾਬੀ ਹੋਣ ਦਾ ......

nice.

Post New Thread  Reply

« ਸੋਹਣੇ ਚੇਹਰੇ ਖਿੜੇ ਹੋਏ ਹਾਸਿਆ ਦਾ ਮੁਲ ਨੇ, | Do lafaz likhe asin tere layi.......... »
X
Quick Register
User Name:
Email:
Human Verification


UNP