ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ....

Pardeep

๑۩۩๑┼●ℛŐŶ
ਸਾਨੂੰ ਉਹਨਾਂ ਚੋਂ ਨਾ ਗਿਣੀ ਜੋ ਨੇ ਦਿਲਾਂ ਦੇ ਵਪਾਰੀ,
ਹਰ ਪਿੰਡ ਹਰ ਸ਼ਹਿਰ ਜਿਹੜੇ ਰੱਖਦੇ ਨੇ ਯਾਰੀ,
ਓ ਨੀ ਕਿਸੇ ਦੇ ਵੀ ਹੁੰਦੇ ਲੱਗਦੇ ਨੇ ਜੋ ਸਭ ਦੇ,
ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ..
ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ......"
 

Rajat

Prime VIP
Re: ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ

tfs...
 
Top