ਮੁਹੱਬਤ ਬਦਨਾਮ ਹੁੰਦੀ....

ਦਿਲ ਚੋਂ ਸਿੰਮਦੇ ਖੂਨ ਤੋਂ ਕੀ ਡਰਨਾਂ,
ਪੀ ਕੇ ਜਿਗਰ ਦਾ ਖੂਨ ਸੱਜਣਾਂ ਮੁਹੱਬਤ ਜਵਾਨ ਹੁੰਦੀ ਏ।

ਯਾਰ ਮੇਰੇ ਪੁੱਛਦੇ ਮੇਰੇ ਪਿਆਰ ਦੀ ਕਹਾਣੀ,
ਬਸ ਹੱਸ ਕੇ ਚੁੱਪ ਕਰ ਜਾਨਾਂ ਦੱਸਿਆਂ ਮੁਹੱਬਤ ਬਦਨਾਮ ਹੁੰਦੀ
 
Top